ਗਿਣਤੀ 4:46 - ਪਵਿੱਤਰ ਬਾਈਬਲ46 ਇਸ ਲਈ ਮੂਸਾ, ਹਾਰੂਨ ਅਤੇ ਇਸਰਾਏਲ ਦੇ ਲੋਕਾਂ ਦੇ ਆਗੂਆ ਨੇ ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਲੋਕਾਂ ਦੀ ਗਿਣਤੀ ਕੀਤੀ। ਉਨ੍ਹਾਂ ਨੇ ਹਰੇਕ ਪਰਿਵਾਰ ਅਤੇ ਹਰੇਕ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)46 ਸਾਰੇ ਲੇਵੀ ਜਿਹੜੇ ਗਿਣੇ ਗਏ ਜਿੰਨ੍ਹਾਂ ਨੂੰ ਮੂਸਾ ਅਰ ਹਾਰੂਨ ਅਰ ਇਸਰਾਏਲ ਦੇ ਪਰਧਾਨਾਂ ਨੇ ਗਿਣਿਆ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਸਾਰੇ ਲੇਵੀ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਅਤੇ ਇਸਰਾਏਲ ਦੇ ਪ੍ਰਧਾਨਾਂ ਨੇ ਗਿਣਿਆ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ। Sien die hoofstuk |