ਗਿਣਤੀ 4:7 - ਪਵਿੱਤਰ ਬਾਈਬਲ7 “ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਪਵਿੱਤਰ ਮੇਜ਼ ਉੱਤੇ ਨੀਲਾ ਕੱਪੜਾ ਵਿਛਾ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਮੇਜ਼ ਉੱਤੇ ਪਲੇਟਾਂ ਚਮਚੇ ਅਤੇ ਕੌਲੀਆ ਅਤੇ ਪੀਣ ਦੀਆਂ ਭੇਟਾ ਵਾਲੇ ਜੱਗ ਰੱਖ ਦੇਣ। ਅਤੇ ਮੇਜ਼ ਉੱਤੇ ਰੋਟੀ ਰੱਖ ਦੇਣ। Sien die hoofstukਪਵਿੱਤਰ ਬਾਈਬਲ O.V. Bible (BSI)7 ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ ਅਰ ਕੌਲੀਆਂ ਅਰ ਗੜਵੇ ਅਰ ਪੀਣ ਦੀਆਂ ਭੇਟਾਂ ਦੇ ਅਰਘੇ ਰੱਖਣ ਅਤੇ ਹਮੇਸ਼ਗੀ ਦੀ ਰੋਟੀ ਉਸ ਉੱਤੇ ਪਈ ਰਹੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ, ਕੌਲੀਆਂ, ਗੜ੍ਹਵੇ ਅਤੇ ਭੇਟਾਂ ਵਰਤਾਉਣ ਵਾਲੇ ਕੜਛੇ ਰੱਖਣ ਅਤੇ ਸਦਾ ਕਾਲ ਦੀ ਰੋਟੀ ਉਸ ਉੱਤੇ ਪਈ ਰਹੇ। Sien die hoofstuk |