ਗਿਣਤੀ 4:9 - ਪਵਿੱਤਰ ਬਾਈਬਲ9 “ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਸ਼ਮਾਦਾਨ ਅਤੇ ਉਸ ਦੇ ਦੀਵਿਆਂ ਨੂੰ ਨੀਲੇ ਕੱਪੜੇ ਨਾਲ ਢੱਕ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਜਿਹੜੀਆਂ ਦੀਵਿਆ ਨੂੰ ਬਲਦਾ ਰੱਖਦੀਆ ਹਨ ਅਤੇ ਦੀਵਿਆ ਵਿੱਚ ਵਰਤੇ ਜਾਣ ਵਾਲੇ ਤੇਲ ਦੇ ਬਰਤਨਾਂ ਨੂੰ ਢੱਕ ਦੇਣ। Sien die hoofstukਪਵਿੱਤਰ ਬਾਈਬਲ O.V. Bible (BSI)9 ਫੇਰ ਓਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ ਉਸ ਗੁਲ ਤਰਾਸ਼ , ਉਸ ਦੇ ਗੁਲ ਦਾਨ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਓਹ ਉਸ ਦੀ ਸੇਵਾ ਕਰਦੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਫੇਰ ਉਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ, ਉਸ ਦੇ ਗੁਲਤਰਾਸ਼, ਉਸ ਦੇ ਗੁਲਦਾਨ ਅਤੇ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਉਹ ਉਸ ਦੀ ਸੇਵਾ ਕਰਦੇ ਹਨ। Sien die hoofstuk |