ਗਿਣਤੀ 5:10 - ਪਵਿੱਤਰ ਬਾਈਬਲ10 ਕਿਸੇ ਬੰਦੇ ਲਈ ਇਹ ਖਾਸ ਸੁਗਾਤਾ ਦੇਣੀਆਂ ਜ਼ਰੂਰੀ ਨਹੀਂ। ਪਰ ਜੇ ਉਹ ਦਿੰਦਾ ਹੈ ਤਾਂ ਸੁਗਾਤਾ ਜਾਜਕ ਦੀਆਂ ਹਨ।” Sien die hoofstukਪਵਿੱਤਰ ਬਾਈਬਲ O.V. Bible (BSI)10 ਹਰ ਮਨੁੱਖ ਦੀਆਂ ਪਵਿੱਤ੍ਰ ਚੀਜ਼ਾਂ ਉਸ ਦੀਆਂ ਹੋਣ। ਜੋ ਕੁਝ ਕੋਈ ਮਨੁੱਖ ਜਾਜਕ ਨੂੰ ਦੇਵੇ ਉਹ ਉਸ ਦਾ ਹੋਵੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹਰ ਮਨੁੱਖ ਦੀਆਂ ਪਵਿੱਤਰ ਚੀਜ਼ਾਂ ਉਸ ਦੀਆਂ ਹੋਣ। ਜੋ ਕੁਝ ਕੋਈ ਮਨੁੱਖ ਜਾਜਕ ਨੂੰ ਦੇਵੇ ਉਹ ਉਸਦਾ ਹੋਵੇ। Sien die hoofstuk |