ਗਿਣਤੀ 5:12 - ਪਵਿੱਤਰ ਬਾਈਬਲ12 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਹੋ ਸੱਕਦਾ ਹੈ ਕਿਸੇ ਬੰਦੇ ਦੀ ਪਤਨੀ ਉਸ ਨਾਲ ਬੇਵਫ਼ਾਈ ਕਰੇ। Sien die hoofstukਪਵਿੱਤਰ ਬਾਈਬਲ O.V. Bible (BSI)12 ਇਸਰਾਏਲੀਆਂ ਨਾਲ ਗੱਲ ਕਰ ਅਰ ਉਨ੍ਹਾਂ ਨੂੰ ਆਖ ਭਈ ਜਦ ਕਿਸੇ ਮਨੁੱਖ ਦੀ ਤੀਵੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕਿਸੇ ਮਨੁੱਖ ਦੀ ਪਤਨੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ। Sien die hoofstuk |