Aanlyn Bybel

- Advertensies -




ਗਿਣਤੀ 5:14 - ਪਵਿੱਤਰ ਬਾਈਬਲ

14 ਪਰ ਹੋ ਸੱਕਦਾ ਹੈ ਕਿ ਪਤੀ ਇਸ ਬਾਰੇ ਸ਼ੱਕ ਕਰਨ ਲੱਗ ਪਾਵੇ ਕਿ ਉਸਦੀ ਪਤਨੀ ਨੇ ਉਸ ਦੇ ਖਿਲਾਫ਼ ਪਾਪ ਕੀਤਾ ਹੈ। ਉਹ ਸ਼ਾਇਦ ਈਰਖਾ ਕਰਨ ਲੱਗ ਜਾਵੇ। ਸ਼ਾਇਦ ਉਹ ਵਿਸ਼ਵਾਸ ਕਰਨ ਲੱਗ ਜਾਵੇ ਕਿ ਉਹ ਪਵਿੱਤਰ ਨਹੀਂ ਹੈ ਅਤੇ ਉਸ ਨਾਲ ਸੱਚੀ ਨਹੀਂ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਪਰ ਉਸ ਮਨੁੱਖ ਦਾ ਜਲਨ ਦਾ ਮਜਾਜ ਹੋ ਜਾਵੇ ਕਿ ਉਹ ਆਪਣੀ ਤੀਵੀਂ ਨਾਲ ਜਲਨ ਕਰੇ ਅਰ ਉਹ ਭਿੱਟੀ ਗਈ ਹੋਵੇ ਅਥਵਾ ਉਸ ਦਾ ਜਲਨ ਦਾ ਮਜ਼ਾਜ ਹੋ ਜਾਵੇ ਕਿ ਉਹ ਆਪਣੀ ਤੀਵੀਂ ਨਾਲ ਜਲਨ ਕਰੇ ਪਰ ਉਹ ਭਿਟੀ ਗਈ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਉਸ ਦੇ ਪਤੀ ਦੇ ਮਨ ਵਿੱਚ ਜਲਣ ਪੈਦਾ ਹੋਵੇ ਅਤੇ ਉਹ ਆਪਣੀ ਪਤਨੀ ਨਾਲ ਜਲਣ ਕਰੇ ਕਿਉਂ ਜੋ ਉਹ ਭਰਿਸ਼ਟ ਹੋ ਗਈ, ਜਾਂ ਉਸ ਨਾਲ ਫਿਰ ਵੀ ਜਲਣ ਕਰੇ ਕਿ ਉਹ ਆਪਣੀ ਪਤਨੀ ਨਾਲ ਜਲਣ ਰੱਖੇ ਪਰ ਉਹ ਭਰਿਸ਼ਟ ਨਾ ਹੋਈ ਹੋਵੇ।

Sien die hoofstuk Kopieer




ਗਿਣਤੀ 5:14

Volg ons:

Advertensies


Advertensies