ਗਿਣਤੀ 5:16 - ਪਵਿੱਤਰ ਬਾਈਬਲ16 “ਜਾਜਕ ਔਰਤ ਨੂੰ ਯਹੋਵਾਹ ਦੇ ਸਨਮੁੱਖ ਲੈ ਜਾਵੇਗਾ ਅਤੇ ਉਸ ਨੂੰ ਉੱਥੇ ਯਹੋਵਾਹ ਦੇ ਸਾਹਮਣੇ ਖੜੀ ਕਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)16 ਤਾਂ ਜਾਜਕ ਉਹ ਨੂੰ ਨੇੜੇ ਲਿਆ ਕੇ ਯਹੋਵਾਹ ਅੱਗੇ ਖੜੀ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਦ ਜਾਜਕ ਉਸ ਨੂੰ ਨੇੜੇ ਲਿਆ ਕੇ ਯਹੋਵਾਹ ਦੇ ਅੱਗੇ ਖੜ੍ਹੀ ਕਰੇ। Sien die hoofstuk |