ਗਿਣਤੀ 5:17 - ਪਵਿੱਤਰ ਬਾਈਬਲ17 ਫ਼ੇਰ ਜਾਜਕ ਕੁਝ ਖਾਸ ਪਾਣੀ ਲਵੇਗਾ ਅਤੇ ਇਸ ਨੂੰ ਮਿੱਟੀ ਦੇ ਭਾਂਡੇ ਵਿੱਚ ਪਾਵੇਗਾ। ਜਾਜਕ ਪਵਿੱਤਰ ਤੰਬੂ ਦੇ ਫ਼ਰਸ਼ ਦੀ ਥੋੜੀ ਜਿਹੀ ਮਿੱਟੀ ਪਾਣੀ ਵਿੱਚ ਪਾ ਦੇਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)17 ਫੇਰ ਜਾਜਕ ਪਵਿੱਤ੍ਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਹਰੇ ਦੇ ਫਰਸ਼ ਦੀ ਧੂੜ ਲੈਕੇ ਉਸ ਜਲ ਵਿੱਚ ਪਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਫੇਰ ਜਾਜਕ ਪਵਿੱਤਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਰੇ ਦੇ ਫ਼ਰਸ਼ ਦੀ ਧੂੜ ਲੈ ਕੇ ਉਸ ਜਲ ਵਿੱਚ ਪਾਵੇ। Sien die hoofstuk |