ਗਿਣਤੀ 5:20 - ਪਵਿੱਤਰ ਬਾਈਬਲ20 ਪਰ ਜੇ ਤੂੰ ਆਪਣੇ ਪਤੀ ਦੇ ਖਿਲਾਫ਼ ਪਾਪ ਕੀਤਾ ਹੈ ਜੇ ਤੂੰ ਉਸ ਆਦਮੀ ਨਾਲ ਜਿਨਸੀ ਸੰਬੰਧ ਰੱਖੇ ਹਨ ਜਿਹੜਾ ਤੇਰਾ ਪਤੀ ਨਹੀਂ ਹੈ ਫ਼ੇਰ ਤੂੰ ਪਵਿੱਤਰ ਨਹੀਂ ਹੈ। Sien die hoofstukਪਵਿੱਤਰ ਬਾਈਬਲ O.V. Bible (BSI)20 ਪਰੰਤੂ ਜੇ ਤੂੰ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇ ਕਿਸੇ ਹੋਰ ਮਨੁੱਖ ਦੇ ਸੰਗ ਬਿਨਾ ਤੇਰੇ ਆਪਣੇ ਮਨੁੱਖ ਦੇ ਲੇਟਕੇ ਭਿੱਟੀ ਗਈ ਹੈਂ- Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਪਰੰਤੂ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇਕਰ ਆਪਣੇ ਪਤੀ ਤੋਂ ਬਿਨ੍ਹਾਂ ਕਿਸੇ ਹੋਰ ਮਨੁੱਖ ਦੇ ਸੰਗ ਲੇਟ ਕੇ ਭਰਿਸ਼ਟ ਹੋ ਗਈ ਹੈਂ। Sien die hoofstuk |