Aanlyn Bybel

- Advertensies -




ਗਿਣਤੀ 5:22 - ਪਵਿੱਤਰ ਬਾਈਬਲ

22 ਜਾਜਕ ਨੂੰ ਆਖਣਾ ਚਾਹੀਦਾ ਹੈ, ‘ਤੈਨੂੰ ਇਹ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ ਜਿਹੜਾ ਮੁਸੀਬਤ ਦਿੰਦਾ ਹੈ। ਜੇ ਤੂੰ ਪਾਪ ਕੀਤਾ ਹੈ ਤਾਂ ਤੂੰ ਬੱਚੇ ਪੈਦਾ ਕਰਨ ਦੇ ਯੋਗ ਨਹੀਂ ਰਹੇਂਗੀ ਅਤੇ ਜਿਹੜਾ ਬੱਚਾ ਤੇਰੇ ਗਰਭ ਵਿੱਚ ਹੈ ਉਹ ਜੰਮਣ ਤੋਂ ਪਹਿਲਾ ਹੀ ਮਰ ਜਾਵੇਗਾ।’ ਅਤੇ ਔਰਤ ਨੂੰ ਆਖਣਾ ਚਾਹੀਦਾ ਹੈ: ‘ਜੋ ਤੁਸੀਂ ਆਖਦੇ ਹੋ ਮੈਂ ਕਰਨ ਲਈ ਸਹਿਮਤ ਹਾਂ।’

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਐਉਂ ਏਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੀ ਜਾਂਘ ਨੂੰ ਸਾੜੇ ਤਾਂ ਤੀਵੀਂ ਆਖੇ, “ਆਮੀਨ,ਆਮੀਨ”

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, “ਆਮੀਨ, ਆਮੀਨ।”

Sien die hoofstuk Kopieer




ਗਿਣਤੀ 5:22

Volg ons:

Advertensies


Advertensies