Aanlyn Bybel

- Advertensies -




ਗਿਣਤੀ 5:24 - ਪਵਿੱਤਰ ਬਾਈਬਲ

24 ਫ਼ੇਰ ਉਸ ਔਰਤ ਨੂੰ ਉਹ ਪਾਣੀ ਪੀਣਾ ਚਾਹੀਦਾ ਹੈ ਜਿਹੜਾ ਮੁਸੀਬਤ ਲਿਆਉਂਦਾ ਹੈ। ਇਹ ਪਾਣੀ ਉਸ ਵਿੱਚ ਦਾਖਲ ਹੋ ਜਾਵੇਗਾ, ਅਤੇ ਜੇ ਉਹ ਦੋਸ਼ੀ ਹੈ, ਤਾਂ ਇਹ ਉਸ ਨੂੰ ਬਹੁਤ ਦੁੱਖ ਦੇਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਤੀਵੀਂ ਨੂੰ ਪਿਲਾਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਤੀਵੀਂ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ, ਉਸ ਇਸਤਰੀ ਨੂੰ ਪਿਆਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਇਸਤਰੀ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ।

Sien die hoofstuk Kopieer




ਗਿਣਤੀ 5:24

Volg ons:

Advertensies


Advertensies