ਗਿਣਤੀ 5:25 - ਪਵਿੱਤਰ ਬਾਈਬਲ25 “ਫ਼ੇਰ ਜਾਜਕ ਉਸ ਕੋਲੋਂ ਅਨਾਜ ਦੀ ਭੇਟ (ਈਰਖਾ ਦੀ ਭੇਟ) ਲੈ ਲਵੇਗਾ ਅਤੇ ਇਸ ਨੂੰ ਯਹੋਵਾਹ ਅੱਗੇ ਉੱਚਾ ਚੁੱਕੇਗਾ ਅਤੇ ਇਸ ਨੂੰ ਜਗਵੇਦੀ ਕੋਲ ਲਿਆਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)25 ਫੇਰ ਜਾਜਕ ਉਸ ਤੀਵੀਂ ਦੇ ਹੱਥੋਂ ਜਲਨ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਫੇਰ ਜਾਜਕ ਉਸ ਔਰਤ ਦੇ ਹੱਥੋਂ ਜਲਣ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ। Sien die hoofstuk |