Aanlyn Bybel

- Advertensies -




ਗਿਣਤੀ 5:26 - ਪਵਿੱਤਰ ਬਾਈਬਲ

26 ਜਾਜਕ ਆਪਣੇ ਹੱਥਾਂ ਵਿੱਚ ਕੁਝ ਅਨਾਜ ਲਵੇਗਾ ਅਤੇ ਇਸ ਨੂੰ ਜਗਵੇਦੀ ਉੱਤੇ ਰੱਖ ਦੇਵੇਗਾ ਅਤੇ ਇਸ ਨੂੰ ਸਾੜ ਦੇਵੇਗਾ। ਇਸਤੋਂ ਮਗਰੋਂ ਉਹ ਔਰਤ ਨੂੰ ਪਾਣੀ ਪੀਣ ਲਈ ਆਖੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

26 ਤਾਂ ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਤੀਵੀਂ ਨੂੰ ਪਿਲਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਾਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਔਰਤ ਨੂੰ ਪਿਲਾਵੇ।

Sien die hoofstuk Kopieer




ਗਿਣਤੀ 5:26

Volg ons:

Advertensies


Advertensies