ਗਿਣਤੀ 5:27 - ਪਵਿੱਤਰ ਬਾਈਬਲ27 ਜੇ ਉਸ ਔਰਤ ਨੇ ਆਪਣੇ ਪਤੀ ਦੇ ਖਿਲਾਫ਼ ਪਾਪ ਕੀਤਾ ਹੈ। ਤਾਂ ਪਾਣੀ ਉਸ ਨੂੰ ਮੁਸੀਬਤ ਵਿੱਚ ਪਾਵੇਗਾ। ਪਾਣੀ ਉਸ ਦੇ ਸ਼ਰੀਰ ਵਿੱਚ ਜਾਵੇਗਾ ਅਤੇ ਬਹੁਤ ਦੁੱਖ ਦੇਵੇਗਾ। ਜਿਹੜਾ ਵੀ ਬੱਚਾ ਉਸ ਦੇ ਗਰਭ ਵਿੱਚ ਹੋਵੇਗਾ ਉਹ ਜੰਮਣ ਤੋਂ ਪਹਿਲਾਂ ਹੀ ਮਰ ਜਾਵੇਗਾ ਅਤੇ ਉਹ ਫ਼ੇਰ ਕਦੇ ਵੀ ਬੱਚੇ ਪੈਦਾ ਨਹੀਂ ਕਰ ਸੱਕੇਗੀ। ਸਾਰੇ ਲੋਕ ਉਸ ਦੇ ਵਿਰੁੱਧ ਹੋ ਜਾਣਗੇ। Sien die hoofstukਪਵਿੱਤਰ ਬਾਈਬਲ O.V. Bible (BSI)27 ਜਦ ਉਹ ਜਲ ਤੀਵੀਂ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਤੀਵੀਂ ਭਿੱਟੀ ਗਈ ਹੈ ਅਤੇ ਉਸ ਆਪਣੇ ਮਨੁੱਖ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾਕੇ ਕੌੜਾ ਹੋ ਜਾਵੇਗਾ ਅਰ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਦ ਉਹ ਜਲ ਔਰਤ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਔਰਤ ਭਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ। Sien die hoofstuk |