ਗਿਣਤੀ 5:29 - ਪਵਿੱਤਰ ਬਾਈਬਲ29 “ਇਸ ਲਈ ਈਰਖਾ ਦੇ ਬਾਰੇ ਇਹ ਬਿਧੀ ਹੈ। ਇਹੀ ਹੈ ਜੋ ਤੁਹਾਨੂੰ ਉਦੋਂ ਕਰਨਾ ਚਾਹੀਦਾ ਹੈ ਜਦੋਂ ਕੋਈ ਔਰਤ ਆਪਣੇ ਵਿਆਹੁਤਾ ਜੀਵਨ ਵਿੱਚ ਪਤੀ ਦੇ ਖਿਲਾਫ਼ ਪਾਪ ਕਰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)29 ਏਹ ਬਿਵਸਥਾ ਉਸ ਜਲਨ ਦੀ ਹੈ ਜਦ ਤੀਵੀਂ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਭਿੱਟੀ ਜਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ। Sien die hoofstuk |