Aanlyn Bybel

- Advertensies -




ਗਿਣਤੀ 5:3 - ਪਵਿੱਤਰ ਬਾਈਬਲ

3 ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਆਦਮੀ ਹੈ ਜਾਂ ਔਰਤ, ਉਨ੍ਹਾਂ ਨੂੰ ਆਪਣੇ ਡੇਰੇ ਵਿੱਚੋਂ ਬਾਹਰ ਕੱਢ ਦਿਉ। ਉਨ੍ਹਾਂ ਨੂੰ ਇਸ ਲਈ ਦੂਰ ਕਰ ਦਿਉ ਤਾਂ ਜੋ ਉਹ ਰੋਗੀ ਬਿਮਾਰੀ ਨਾ ਫ਼ੈਲਾ ਸੱਕਣ। ਮੈਂ ਤੁਹਾਡੇ ਡੇਰੇ ਵਿੱਚ ਤੁਹਾਡੇ ਅੰਗ-ਸੰਗ ਹਾਂ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਭਾਵੇਂ ਨਰ ਭਾਵੇਂ ਨਾਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਓਹ ਉਨ੍ਹਾਂ ਦੇ ਡੇਰਿਆਂ ਨੂੰ ਜਿੰਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਭਾਵੇਂ ਪੁਰਖ ਭਾਵੇਂ ਇਸਤਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਉਹ ਉਨ੍ਹਾਂ ਦੇ ਡੇਰਿਆਂ ਨੂੰ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ।

Sien die hoofstuk Kopieer




ਗਿਣਤੀ 5:3

Volg ons:

Advertensies


Advertensies