ਗਿਣਤੀ 5:30 - ਪਵਿੱਤਰ ਬਾਈਬਲ30 ਜੇਕਰ ਆਦਮੀ ਈਰਖਾਲੂ ਹੈ ਅਤੇ ਸ਼ੱਕ ਕਰਦਾ ਹੈ ਕਿ ਉਸਦੀ ਪਤਨੀ ਉਸ ਨਾਲ ਵਫ਼ਾਦਾਰ ਨਹੀਂ ਰਹੀ ਤਾਂ ਇਹੀ ਹੈ ਜੋ ਪਤੀ ਨੂੰ ਕਰਨਾ ਚਾਹੀਦਾ ਹੈ। ਜਾਜਕ ਔਰਤ ਨੂੰ ਯਹੋਵਾਹ ਦੇ ਸਨਮੁੱਖ ਖੜ੍ਹਾ ਹੋਣ ਲਈ ਆਖੇ ਅਤੇ ਇਹ ਸਾਰੀਆਂ ਗੱਲਾਂ ਕਰੇ ਇਹ ਬਿਧੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)30 ਯਾ ਜਦ ਕਿਸੇ ਮਨੁੱਖ ਦਾ ਜਲਨ ਦਾ ਮਜਾਜ ਹੋ ਜਾਵੇ ਅਤੇ ਉਸ ਨੂੰ ਆਪਣੀ ਤੀਵੀਂ ਦੀ ਜਲਨ ਹੋਵੇ ਤਾਂ ਉਹ ਉਸ ਤੀਵੀਂ ਨੂੰ ਯਹੋਵਾਹ ਅੱਗੇ ਖੜੀ ਕਰੇ ਅਤੇ ਜਾਜਕ ਉਸ ਉੱਤੇ ਏਹ ਸਾਰੀ ਬਿਵਸਥਾ ਵਰਤੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਜਦ ਕਿਸੇ ਮਨੁੱਖ ਦਾ ਜਲਣ ਦਾ ਸੁਭਾਅ ਹੋ ਜਾਵੇ ਅਤੇ ਉਸ ਨੂੰ ਆਪਣੀ ਔਰਤ ਦੀ ਜਲਣ ਹੋਵੇ ਤਾਂ ਉਹ ਮਨੁੱਖ ਉਸ ਔਰਤ ਨੂੰ ਯਹੋਵਾਹ ਅੱਗੇ ਖੜ੍ਹੀ ਕਰੇ ਅਤੇ ਜਾਜਕ ਉਸ ਉੱਤੇ ਇਹ ਸਾਰੀ ਬਿਵਸਥਾ ਵਰਤੇ। Sien die hoofstuk |