Aanlyn Bybel

- Advertensies -




ਗਿਣਤੀ 5:8 - ਪਵਿੱਤਰ ਬਾਈਬਲ

8 ਪਰ ਹੋ ਸੱਕਦਾ ਹੈ ਕਿ ਉਸ ਨੇ ਜਿਸ ਬੰਦੇ ਦਾ ਬੁਰਾ ਕੀਤਾ ਸੀ ਉਹ ਮਰ ਚੁੱਕਿਆ ਹੋਵੇ। ਅਤੇ ਸ਼ਾਇਦ ਉਸ ਮਰੇ ਹੋਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਵੀ ਰਕਮ ਲੈਣ ਵਾਲਾ ਨਾ ਹੋਵੇ। ਇਸ ਹਾਲਤ ਵਿੱਚ ਉਹ ਬੰਦਾ ਜਿਸਨੇ ਬੁਰਾ ਕੀਤਾ ਸੀ ਯਹੋਵਾਹ ਨੂੰ ਦੇਵੇਗਾ। ਉਹ ਬੰਦਾ ਜਾਜਕ ਨੂੰ ਪੂਰਾ ਇਵਜ਼ਾਨਾ ਦੇਵੇਗਾ। ਜਾਜਕ ਨੂੰ ਚਾਹੀਦਾ ਹੈ ਕਿ ਉਹ ਉਸ ਭੇਡ ਦੀ ਬਲੀ ਚੜ੍ਹਾਵੇ ਜਿਹੜੀ ਲੋਕਾਂ ਨੂੰ ਪਵਿੱਤਰ ਕਰਦੀ ਹੈ। ਇਸ ਭੇਡ ਦੀ ਬਲੀ ਬੁਰਾ ਕਰਨ ਵਾਲੇ ਦੇ ਪਾਪਾਂ ਨੂੰ ਢੱਕਣ ਲਈ ਚੜ੍ਹਾਉਂਣੀ ਚਾਹੀਦੀ ਹੈ। ਪਰ ਬਾਕੀ ਦੀ ਰਕਮ ਜਾਜਕ ਖੁਦ ਰੱਖ ਸੱਕਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਜੇ ਉਸ ਮਨੁੱਖ ਦਾ ਕੋਈ ਨੇੜਦਾਰ ਨਾ ਹੋਵੇ ਜਿਹ ਨੂੰ ਉਸ ਦੋਸ਼ ਦਾ ਹਰਜਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜ਼ਾਨਾ ਜਿਹੜਾ ਯਹੋਵਾਹ ਦਾ ਹੈ ਜਾਜਕ ਨੂੰ ਦਿੱਤਾ ਜਾਵੇ ਨਾਲੇ ਪਰਾਸਚਿਤ ਦਾ ਛੱਤ੍ਰਾ ਜਿਹ ਦੇ ਨਾਲ ਉਸ ਦਾ ਪਰਾਸਚਿਤ ਕੀਤਾ ਜਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜੇ ਉਸ ਮਨੁੱਖ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ ਜਿਸ ਨੂੰ ਉਸ ਦੇ ਦੋਸ਼ ਦਾ ਹਰਜ਼ਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜ਼ਾਨਾ ਜਿਹੜਾ ਯਹੋਵਾਹ ਦਾ ਹੈ, ਜਾਜਕ ਨੂੰ ਦਿੱਤਾ ਜਾਵੇ ਨਾਲੇ ਪ੍ਰਾਸਚਿਤ ਦਾ ਭੇਡੂ, ਜਿਸ ਦੇ ਨਾਲ ਉਸ ਦਾ ਪ੍ਰਾਸਚਿਤ ਕੀਤਾ ਜਾਵੇ।

Sien die hoofstuk Kopieer




ਗਿਣਤੀ 5:8

Volg ons:

Advertensies


Advertensies