ਗਿਣਤੀ 5:9 - ਪਵਿੱਤਰ ਬਾਈਬਲ9 “ਜੇ ਇਸਰਾਏਲ ਦੇ ਲੋਕਾਂ ਵਿੱਚੋਂ ਕੋਈ ਜਣਾ ਪਰਮੇਸ਼ੁਰ ਨੂੰ ਖਾਸ ਸੁਗਾਤ ਭੇਟ ਕਰਦਾ ਹੈ ਤਾਂ ਉਹ ਜਾਜਕ ਜਿਹੜਾ ਉਸ ਸੁਗਾਤ ਨੂੰ ਪ੍ਰਵਾਨ ਕਰਦਾ ਹੈ ਉਹ ਉਸ ਨੂੰ ਰੱਖ ਸੱਕਦਾ ਹੈ। ਇਹ ਉਸੇ ਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਇਸਰਾਏਲੀਆਂ ਦੀਆਂ ਪਵਿੱਤ੍ਰ ਚੀਜ਼ਾਂ ਵਿੱਚੋਂ ਜਿਹੜੀਆਂ ਓਹ ਜਾਜਕ ਕੋਲ ਲਿਆਉਣ ਚੁੱਕਣ ਦੀ ਭੇਟ ਉਸੇ ਦੀ ਹੋਵੇਗੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਵਿੱਚੋਂ ਜਿਹੜੀਆਂ ਉਹ ਜਾਜਕ ਕੋਲ ਲਿਆਉਣ ਚੁੱਕਣ ਦੀ ਭੇਟ ਉਸੇ ਦੀ ਹੋਵੇਗੀ। Sien die hoofstuk |