Aanlyn Bybel

- Advertensies -




ਗਿਣਤੀ 6:14 - ਪਵਿੱਤਰ ਬਾਈਬਲ

14 ਉਸ ਨੂੰ ਆਪਣੀਆਂ ਸੁਗਾਤਾ ਯਹੋਵਾਹ ਨੂੰ ਭੇਟ ਕਰਨੀਆਂ ਚਾਹੀਦੀਆਂ ਹਨ: ਹੋਮ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦਾ ਲੇਲਾ; ਪਾਪ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦੀ ਲੇਵੀ ਅਤੇ ਸੁੱਖ-ਸਾਂਦ ਦੀ ਭੇਟ ਲਈ ਨੁਕਸ ਰਹਿਤ ਇੱਕ ਭੇਡੂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਵਰਹੇ ਦਾ ਬੱਜ ਤੋਂ ਰਹਿਤ ਲੇਲਾ ਹੋਮ ਦੀ ਬਲੀ ਲਈ ਅਤੇ ਇੱਕ ਵਰਹੇ ਦੀ ਬੱਜ ਤੋਂ ਰਹਿਤ ਲੇਲੀ ਪਾਪ ਦੀ ਬਲੀ ਲਈ ਅਤੇ ਇੱਕ ਬੱਜ ਤੋਂ ਰਹਿਤ ਛੱਤ੍ਰਾ ਸੁਖ ਸਾਂਦ ਦੀ ਬਲੀ ਲਿਆਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਸਾਲ ਦਾ ਦੋਸ਼ ਰਹਿਤ ਭੇਡ ਦਾ ਬੱਚਾ ਹੋਮ ਦੀ ਬਲੀ ਲਈ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਪਾਪ ਬਲੀ ਲਈ ਅਤੇ ਇੱਕ ਦੋਸ਼ ਰਹਿਤ ਭੇਡ ਦਾ ਬੱਚਾ ਸੁੱਖ-ਸਾਂਦ ਦੀ ਬਲੀ ਲਈ ਲਿਆਵੇ।

Sien die hoofstuk Kopieer




ਗਿਣਤੀ 6:14

Volg ons:

Advertensies


Advertensies