Aanlyn Bybel

- Advertensies -




ਗਿਣਤੀ 6:18 - ਪਵਿੱਤਰ ਬਾਈਬਲ

18 “ਨਜ਼ੀਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਵੱਲ ਜਾਣਾ ਚਾਹੀਦਾ ਹੈ। ਉੱਥੇ ਉਸ ਨੂੰ ਆਪਣੇ ਵਾਲ ਜ਼ਰੂਰ ਮਨਾਉਣੇ ਚਾਹੀਦੇ ਹਨ ਜਿਹੜੇ ਉਸ ਨੇ ਯਹੋਵਾਹ ਲਈ ਵੱਧਾਏ ਸਨ। ਉਹ ਵਾਲ ਉਸ ਅੱਗ ਵਿੱਚ ਸੁੱਟੇ ਜਾਣਗੇ ਜਿਹੜੀ ਸੁੱਖ-ਸਾਂਦ ਦੀ ਭੇਟ ਦੇ ਹੇਠਾ ਬਲ ਰਹੀ ਹੋਵੇਗੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਬਾਲ ਅੱਗ ਉੱਤੇ ਸੁੱਟੇ ਜਿਹੜੇ ਸੁਖ ਸਾਂਦ ਦੀ ਬਲੀ ਹੇਠ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਵਾਲ਼ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।

Sien die hoofstuk Kopieer




ਗਿਣਤੀ 6:18

Volg ons:

Advertensies


Advertensies