Aanlyn Bybel

- Advertensies -




ਗਿਣਤੀ 6:21 - ਪਵਿੱਤਰ ਬਾਈਬਲ

21 “ਇਹ ਬਿਧੀਆਂ ਉਸ ਬੰਦੇ ਲਈ ਹਨ ਜਿਹੜਾ ਨਜ਼ੀਰ ਦਾ ਇਕਰਾਰ ਕਰਨ ਦਾ ਨਿਆਂ ਕਰਦਾ ਹੈ ਉਸ ਬੰਦੇ ਨੂੰ ਯਹੋਵਾਹ ਨੂੰ ਉਹ ਸਾਰੀਆਂ ਸੁਗਾਤਾ ਦੇਣੀਆਂ ਚਾਹੀਦੀਆਂ ਹਨ। ਪਰ ਹੋ ਸੱਕਦਾ ਹੈ ਕਿ ਕੋਈ ਬੰਦਾ ਇਸ ਨਾਲੋਂ ਬਹੁਤ ਵੱਧ ਯਹੋਵਾਹ ਨੂੰ ਦੇ ਸੱਕਦਾ ਹੋਵੇ। ਜੇ ਕੋਈ ਬੰਦਾ ਵੱਧੇਰੇ ਕਰਨ ਦਾ ਇਕਰਾਰ ਕਰਦਾ ਹੈ ਤਾਂ ਉਸ ਨੂੰ ਆਪਣਾ ਇਕਰਾਰ ਪੂਰਾ ਕਰਨਾ ਚਾਹੀਦਾ ਹੈ। ਪਰ ਉਸ ਨੂੰ ਚਾਹੀਦਾ ਹੈ ਕਿ ਘੱਟੋ-ਘੱਟ ਉਹ ਚੀਜ਼ਾਂ ਜ਼ਰੂਰ ਦੇਵੇ ਜਿਹੜੀਆਂ ਨਜ਼ੀਰ ਦੇ ਇਕਰਾਰ ਦੀਆਂ ਬਿਧੀਆਂ ਦੀ ਸੂਚੀ ਵਿੱਚ ਦਰਜ ਹਨ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਏਹ ਉਸ ਨਜ਼ੀਰ ਦੀ ਬਿਵਸਥਾ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਹੋਵਾਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਓਵੇਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਇਹ ਉਸ ਨਜ਼ੀਰ ਦੀ ਬਿਵਸਥਾ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਹੋਵਾਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਉਸੇ ਤਰ੍ਹਾਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।

Sien die hoofstuk Kopieer




ਗਿਣਤੀ 6:21

Volg ons:

Advertensies


Advertensies