ਗਿਣਤੀ 6:27 - ਪਵਿੱਤਰ ਬਾਈਬਲ27 ਫ਼ੇਰ ਯਹੋਵਾਹ ਨੇ ਆਖਿਆ, “ਇਸ ਤਰ੍ਹਾਂ, ਹਾਰੂਨ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਲੋਕਾਂ ਨੂੰ ਅਸੀਸਾਂ ਦੇਣ ਲਈ ਮੇਰੇ ਨਾਮ ਦੀ ਵਰਤੋਂ ਕਰਨਗੇ। ਅਤੇ ਮੈਂ ਉਨ੍ਹਾਂ ਨੂੰ ਅਸੀਸ ਦੇਵਾਂਗਾ।” Sien die hoofstukਪਵਿੱਤਰ ਬਾਈਬਲ O.V. Bible (BSI)27 ਇਉਂ ਓਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਇਸ ਤਰ੍ਹਾਂ ਉਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ। Sien die hoofstuk |