Aanlyn Bybel

- Advertensies -




ਗਿਣਤੀ 6:3 - ਪਵਿੱਤਰ ਬਾਈਬਲ

3 ਉਸ ਸਮੇਂ ਦੌਰਾਨ, ਉਸ ਬੰਦੇ ਨੂੰ ਮੈਅ ਜਾਂ ਇਹੋ ਜਿਹੀ ਹੋਰ ਮੈਅ ਨਹੀਂ ਪੀਣੀ ਚਾਹੀਦੀ ਉਸ ਬੰਦੇ ਨੂੰ ਸਿਰਕਾ ਵੀ ਨਹੀਂ ਪੀਣਾ ਚਾਹੀਦਾ ਜਿਹੜਾ ਮੈਅ ਜਾਂ ਕਿਸੇ ਇਹੋ ਜਿਹੀ ਹੋਰ ਚੀਜ਼ ਤੋਂ ਤਿਆਰ ਕੀਤਾ ਜਾਂਦਾ ਹੈ। ਉਸ ਬੰਦੇ ਨੂੰ ਅੰਗੂਰਾ ਦਾ ਰਸ ਨਹੀਂ ਪੀਣਾ ਚਾਹੀਦਾ। ਅੰਗੂਰ ਜਾਂ ਸੌਗੀ ਨਹੀਂ ਖਾਣੀ ਚਾਹੀਦੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਤਾਂ ਮਧ ਤੋਂ ਅਰ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ ਨਾ ਤਾਂ ਦਾਖ ਰਸ ਦਾ ਸਿਰਕਾ ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖ ਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਯਾ ਤਾਜ਼ਾ ਖਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤਾਂ ਦਾਖ਼ਰਸ ਅਤੇ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ, ਨਾ ਤਾਂ ਦਾਖਰਸ ਦਾ ਸਿਰਕਾ, ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਜਾਂ ਤਾਜ਼ਾ ਖਾਵੇ।

Sien die hoofstuk Kopieer




ਗਿਣਤੀ 6:3

Volg ons:

Advertensies


Advertensies