ਗਿਣਤੀ 6:9 - ਪਵਿੱਤਰ ਬਾਈਬਲ9 ਹੋ ਸੱਕਦਾ ਹੈ ਕਿ ਨਜ਼ੀਰ ਕਿਸੇ ਅਜਿਹੇ ਬੰਦੇ ਦੇ ਨਾਲ ਹੈ ਜਿਹੜਾ ਅਚਾਨਕ ਮਰ ਜਾਂਦਾ ਹੈ। ਜੇ ਉਹ ਨਜ਼ੀਰ ਉਸ ਮੁਰਦਾ ਬੰਦੇ ਨੂੰ ਛੂੰਹਦਾ ਹੈ ਤਾਂ ਉਹ ਅਪਵਿੱਤਰ ਹੋ ਜਾਵੇਗਾ। ਜੇ ਅਜਿਹਾ ਹੁੰਦਾ ਹੈ ਤਾਂ ਨਜ਼ੀਰ ਨੂੰ ਆਪਣਾ ਸਿਰ ਮੁਨਾ ਲੈਣਾ ਚਾਹੀਦਾ ਹੈ। (ਉਹ ਵਾਲ ਉਸ ਦੇ ਖਾਸ ਇਕਰਾਰ ਦਾ ਹਿੱਸਾ ਸਨ।) ਉਸ ਨੂੰ ਆਪਣੇ ਵਾਲ ਸੱਤਵੇਂ ਦਿਨ ਮੁਨਾ ਲੈਣੇ ਚਾਹੀਦੇ ਹਨ, ਕਿਉਂਕਿ ਉਸ ਦਿਨ ਉਹ ਪਵਿੱਤਰ ਬਣਾਇਆ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)9 ਜੇ ਕੋਈ ਉਸ ਦੇ ਕੋਲ ਅਚਾਣਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਿਰ ਭਿੱਟਿਆ ਗਿਆ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜੇ ਕੋਈ ਉਸ ਦੇ ਕੋਲ ਅਚਾਨਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਮਾਂ ਅਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ। Sien die hoofstuk |