Aanlyn Bybel

- Advertensies -




ਗਿਣਤੀ 7:11 - ਪਵਿੱਤਰ ਬਾਈਬਲ

11 ਯਹੋਵਾਹ ਨੇ ਮੂਸਾ ਨੂੰ ਆਖਿਆ, “ਹਰ ਰੋਜ਼ ਇੱਕ ਆਗੂ ਨੂੰ ਜਗਵੇਦੀ ਦੇ ਸਮਰਪਣ ਉੱਤੇ ਚੜ੍ਹਾਉਣ ਲਈ ਆਪਣੀ ਸੁਗਾਤ ਲਿਆਉਣੀ ਚਾਹੀਦੀ ਹੈ, ਹਰ ਦਿਨ ਇੱਕ ਆਗੂ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਕੱਲਾ ਇਕੱਲਾ ਪਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੀ ਚੱਠ ਲਈ ਆਪਣੀਆਂ ਨਜ਼ਰਾਂ ਲਿਆਵੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕਿ ਇਕੱਲਾ-ਇਕੱਲਾ ਪ੍ਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੇ ਅਭਿਸ਼ੇਕ ਲਈ ਆਪਣੇ ਚੜ੍ਹਾਵੇ ਲਿਆਵੇ।

Sien die hoofstuk Kopieer




ਗਿਣਤੀ 7:11

Volg ons:

Advertensies


Advertensies