ਗਿਣਤੀ 7:2 - ਪਵਿੱਤਰ ਬਾਈਬਲ2 ਫ਼ੇਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਭੇਟਾ ਚੜ੍ਹਾਈਆਂ। ਇਹ ਆਦਮੀ ਆਪੋ-ਆਪਣੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਦੇ ਆਗੂ ਸਨ। ਇਹ ਉਹੀ ਆਦਮੀ ਸਨ ਜਿਹੜੇ ਲੋਕਾਂ ਦੀ ਗਿਣਤੀ ਕਰਨ ਦੇ ਮੁਖੀਆ ਸਨ। Sien die hoofstukਪਵਿੱਤਰ ਬਾਈਬਲ O.V. Bible (BSI)2 ਤਾਂ ਇਸਰਾਏਲੀਆਂ ਦੇ ਪਰਧਾਨ ਜਿਹੜੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਨਜ਼ਰਾ ਲਿਆਏ। ਏਹ ਗੋਤਾਂ ਦੇ ਪਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਇਸਰਾਏਲੀਆਂ ਦੇ ਪ੍ਰਧਾਨ ਜਿਹੜੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਗੋਤਾਂ ਦੇ ਪ੍ਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ Sien die hoofstuk |