ਗਿਣਤੀ 7:84 - ਪਵਿੱਤਰ ਬਾਈਬਲ84 ਇਸ ਤਰ੍ਹਾਂ ਇਹ ਸਾਰੀਆਂ ਚੀਜ਼ਾਂ ਇਸਰਾਏਲ ਦੇ ਲੋਕਾਂ ਦੇ ਆਗੂਆਂ ਵੱਲੋਂ ਦਿੱਤੀਆਂ ਗਈਆਂ ਸੁਗਾਤਾਂ ਸਨ। ਉਨ੍ਹਾਂ ਨੇ ਇਹ ਚੀਜ਼ਾਂ ਉਸ ਸਮੇਂ ਲਿਆਂਦੀਆਂ ਜਦੋਂ ਮੂਸਾ ਨੇ ਜਗਵੇਦੀ ਨੂੰ ਮਸਹ ਕਰਕੇ ਸਮਰਪਿਤ ਕੀਤਾ। ਉਨ੍ਹਾਂ ਨੇ 12 ਚਾਂਦੀ ਦੀਆਂ ਪਲੇਟਾਂ, 12 ਚਾਂਦੀ ਦੇ ਕੌਲੇ ਅਤੇ 12 ਸੋਨੇ ਦੀਆਂ ਕੜਾਈਆਂ ਲਿਆਂਦਿਆਂ। Sien die hoofstukਪਵਿੱਤਰ ਬਾਈਬਲ O.V. Bible (BSI)84 ਏਹ ਇਸਰਾਏਲ ਦੇ ਪਰਧਾਨਾਂ ਵੱਲੋਂ ਜਗਵੇਦੀ ਦੀ ਚੱਠ ਲਈ ਛੜ੍ਹਾਵਾ ਸੀ ਜਿਸ ਦਿਨ ਓਹ ਚੋਪੜੀ ਗਈ ਅਰਥਾਤ ਚਾਂਦੀ ਦੇ ਬਾਰ੍ਹਾਂ ਥਾਲ, ਚਾਂਦੀ ਦੇ ਬਾਰ੍ਹਾਂ ਕਟੋਰੇ, ਸੋਨੇ ਦੀਆਂ ਬਾਰ੍ਹਾਂ ਕੌਲੀਆਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ84 ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ। Sien die hoofstuk |