ਗਿਣਤੀ 7:86 - ਪਵਿੱਤਰ ਬਾਈਬਲ86 ਧੂਫ਼ ਨਾਲ ਭਰੀ ਹੋਈ ਹਰ ਕੜਾਈ ਸੋਨੇ ਦੀ ਸੀ ਅਤੇ ਸਰਕਾਰੀ ਮਾਪ ਅਨੁਸਾਰ 4 ਔਂਸ ਦੀ ਸੀ ਕੁੱਲ ਮਿਲਾ ਕੇ ਸੋਨੇ ਦੀਆਂ 12 ਕੜਾਈਆਂ ਦਾ ਵਜ਼ਨ 3 ਪੌਂਡ ਸੀ। Sien die hoofstukਪਵਿੱਤਰ ਬਾਈਬਲ O.V. Bible (BSI)86 ਸੋਨੇ ਦੀਆਂ ਬਾਰ੍ਹਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ ਹਰ ਕੌਲੀ ਦਸ ਤੋਂਲੇ ਦੀ ਪਵਿੱਤ੍ਰ ਅਸਥਾਨ ਦੀ ਸ਼ਕਲ ਅਨੁਸਾਰ ਸੋ ਕੌਲੀਆਂ ਦਾ ਸਾਰਾ ਸੋਨਾ ਡੂਢ ਸੇਰ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ86 ਸੋਨੇ ਦੀਆਂ ਬਾਰਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ, ਹਰ ਕੌਲੀ ਦਸ ਤੋਲੇ ਦੀ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸੌ ਕੌਲੀਆਂ ਦਾ ਸਾਰਾ ਸੋਨਾ ਡੇਢ ਸੇਰ ਸੀ। Sien die hoofstuk |