ਗਿਣਤੀ 7:87 - ਪਵਿੱਤਰ ਬਾਈਬਲ87 ਹੋਮ ਦੀ ਭੇਟ ਦੇ ਜਾਨਵਰਾਂ ਦੀ ਕੁੱਲ ਗਿਣਤੀ 12 ਵਹਿੜਕੇ, 12 ਭੇਡੂ ਅਤੇ 12 ਇੱਕ ਸਾਲ ਦੀ ਉਮਰ ਵਲੇ ਲੇਲੇ ਸਨ। ਉੱਥੇ ਅਨਾਜ ਦੀਆਂ ਭੇਟਾਂ ਵੀ ਸਨ ਜਿਨ੍ਹਾਂ ਨੂੰ ਅਵੱਸ਼ ਦਿੱਤਾ ਜਾਣਾ ਸੀ ਅਤੇ ਉੱਥੇ 12 ਬੱਕਰੇ ਵੀ ਸਨ ਜਿਨ੍ਹਾਂ ਦੀ ਵਰਤੋਂ ਯਹੋਵਾਹ ਲਈ ਪਾਪ ਦੀ ਭੇਟ ਵਜੋਂ ਕੀਤੀ ਗਈ। Sien die hoofstukਪਵਿੱਤਰ ਬਾਈਬਲ O.V. Bible (BSI)87 ਹੋਮ ਦੀ ਬਲੀ ਦੇ ਸਾਰੇ ਪਸੂ ਬਾਰ੍ਹਾਂ ਵਹਿੜੇਂ, ਬਾਰ੍ਹਾਂ ਛੱਤ੍ਰੇ, ਬਾਰ੍ਹਾਂ ਲੇਲੇ ਇੱਕ ਇੱਕ ਸਾਲੇ ਉਨ੍ਹਾਂ ਦੀ ਮੈਦੇ ਦੀ ਭੇਟ ਸਣੇ ਬਾਰ੍ਹਾਂ ਪੱਠੇ ਪਾਪ ਦੀ ਬਲੀ ਲਈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ87 ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਬਲੀ ਲਈ। Sien die hoofstuk |