ਗਿਣਤੀ 7:88 - ਪਵਿੱਤਰ ਬਾਈਬਲ88 ਆਗੂਆਂ ਨੇ ਸੁੱਖ-ਸਾਂਦ ਦੀਆਂ ਭੇਟਾ ਲਈ ਜ਼ਿਬਾਹ ਕੀਤੇ ਜਾਣ ਵਾਲੇ ਜਾਨਵਰ ਵੀ ਦਿੱਤੇ ਇਨ੍ਹਾਂ ਜਾਨਵਰਾਂ ਦੀ ਕੁੱਲ ਗਿਣਤੀ ਸੀ 24 ਵਹਿੜਕੇ, 60 ਭੇਡੂ, 60 ਬੱਕਰੇ ਅਤੇ 60 ਇੱਕ ਸਾਲ ਦੇ ਉਮਰ ਵਾਲੇ ਲੇਲੇ। ਇਸ ਤਰ੍ਹਾਂ ਉਨ੍ਹਾਂ ਨੇ ਜਗਵੇਦੀ ਨੂੰ, ਮੂਸਾ ਦੇ ਇਸ ਨੂੰ ਪਵਿੱਤਰ ਬਣਾਏ ਜਾਣ ਤੋਂ ਬਾਦ, ਸਮਰਪਣ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)88 ਅਤੇ ਸੁਖ ਸਾਂਦ ਦੀ ਬਲੀ ਲਈ ਸਾਰੇ ਪਸੂ ਏਹ ਸਨ,- ਚੌਵੀ ਬਲਦ, ਸੱਠ ਛੱਤ੍ਰੇ, ਸੱਠ ਬੱਕਰੇ, ਸੱਠ ਲੇਲੇ ਇੱਕ ਸਾਲੇ, ਏਹ ਜਗਵੇਦੀ ਦੀ ਚੱਠ ਲਈ ਉਸ ਦੇ ਤੇਲ ਨਾਲ ਚੋਪੜਨ ਦੇ ਪਿੱਛੋਂ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ88 ਅਤੇ ਸੁੱਖ-ਸਾਂਦ ਦੀ ਬਲੀ ਲਈ ਸਾਰੇ ਪਸ਼ੂ ਇਹ ਹਨ, ਚੌਵੀ ਬਲ਼ਦ, ਸੱਠ ਭੇਡੂ, ਸੱਠ ਬੱਕਰੇ, ਸੱਠ ਇੱਕ ਸਾਲ ਦੇ ਭੇਡਾਂ ਦੇ ਬੱਚੇ, ਇਹ ਜਗਵੇਦੀ ਦੇ ਸਮਰਪਣ ਲਈ ਤੇ ਉਸ ਦੇ ਸਮਰਪਣ ਦੀ ਭੇਂਟ ਸਨ। Sien die hoofstuk |