ਗਿਣਤੀ 7:89 - ਪਵਿੱਤਰ ਬਾਈਬਲ89 ਮੂਸਾ ਯਹੋਵਾਹ ਨਾਲ ਗੱਲ ਕਰਨ ਲਈ ਮੰਡਲੀ ਵਾਲੇ ਤੰਬੂ ਕੋਲ ਗਿਆ। ਉਸ ਸਮੇਂ, ਉਸ ਨੇ ਆਪਣੇ ਨਾਲ ਗੱਲਾਂ ਕਰਦੀ ਯਹੋਵਾਹ ਦੀ ਅਵਾਜ਼ ਸੁਣੀ। ਇਹ ਅਵਾਜ਼ ਇਕਰਾਰਨਾਮੇ ਵਾਲੇ ਸੰਦੂਕ ਦੇ ਖਾਸ ਕੱਜਣ ਦੇ ਉੱਪਰੋਂ, ਕਰੂਬੀ ਫ਼ਰਿਸ਼ਤਿਆ ਵਿੱਚਕਾਰਲੇ ਇਲਾਕੇ ਵਿੱਚੋਂ ਆ ਰਹੀ ਸੀ। ਇਹੀ ਤਰੀਕਾ ਸੀ ਜਿਵੇਂ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)89 ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਉਹ ਦੇ ਨਾਲ ਬੋਲਣ ਲਈ ਵੜਿਆ ਤਾਂ ਉਸ ਨੇ ਉਸ ਅਵਾਜ਼ ਨੂੰ ਪਰਾਸਚਿਤ ਦੇ ਸਰਪੋਸ਼ ਦੇ ਉੱਤੋਂ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਉਹ ਉਸ ਦੇ ਨਾਲ ਬੋਲਿਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ89 ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ। Sien die hoofstuk |