ਗਿਣਤੀ 7:9 - ਪਵਿੱਤਰ ਬਾਈਬਲ9 ਮੂਸਾ ਨੇ ਕਹਾਥ ਸਮੂਹ ਦੇ ਆਦਮੀਆਂ ਨੂੰ ਕੋਈ ਗੱਡੀਆਂ ਜਾਂ ਗਊਆ ਨਹੀਂ ਦਿੱਤੀਆਂ। ਕਿਉਂਕਿ ਉਨ੍ਹਾਂ ਦਾ ਕੰਮ ਪਵਿੱਤਰ ਚੀਜ਼ਾਂ ਨੂੰ ਮੋਢਿਆਂ ਉੱਤੇ ਚੁੱਕੇ ਲਿਜਾਣਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)9 ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤ੍ਰ ਅਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤਰ ਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ। Sien die hoofstuk |