ਗਿਣਤੀ 8:11 - ਪਵਿੱਤਰ ਬਾਈਬਲ11 ਫ਼ੇਰ ਹਾਰੂਨ ਲੇਵੀਆਂ ਨੂੰ ਯਹੋਵਾਹ ਨੂੰ ਸਮਰਪਿਤ ਕਰੇਗਾ। ਉਹ ਇਸਰਾਏਲ ਦੇ ਲੋਕਾਂ ਵੱਲੋਂ ਪਰਮੇਸ਼ੁਰ ਲਈ ਭੇਟ ਵਾਂਗ ਹੋਣਗੇ। ਇਸ ਤਰ੍ਹਾਂ, ਲੇਵੀ ਯਹੋਵਾਹ ਲਈ ਆਪਣਾ ਖਾਸ ਕੰਮ ਕਰਨ ਲਈ ਤਿਆਰ ਹੋਣਗੇ। Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇਂ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ। Sien die hoofstuk |