ਗਿਣਤੀ 8:12 - ਪਵਿੱਤਰ ਬਾਈਬਲ12 “ਲੇਵੀਆਂ ਨੂੰ ਆਖਣਾ ਕਿ ਉਹ ਵਹਿੜਕਿਆਂ ਦੇ ਸਿਰਾਂ ਉੱਤੇ ਆਪਣੇ ਹੱਥ ਰੱਖਣ। ਇੱਕ ਵਹਿੜਕਾ ਯਹੋਵਾਹ ਲਈ ਪਾਪ ਦੀ ਭੇਟ ਹੋਵੇਗਾ ਅਤੇ ਦੂਸਰੇ ਵਹਿੜਕੇ ਨੂੰ ਹੋਮ ਦੀ ਭੇਟ ਵਜੋਂ ਇਸਤੇਮਾਲ ਕੀਤਾ ਜਾਵੇਗਾ। ਇਹ ਭੇਟਾ ਲੇਵੀਆਂ ਲਈ ਪਰਾਸਚਿਤ ਕਰਨਗੀਆਂ। Sien die hoofstukਪਵਿੱਤਰ ਬਾਈਬਲ O.V. Bible (BSI)12 ਫੇਰ ਲੇਵੀ ਆਪਣੇ ਹੱਥ ਵਹਿੜਿਆਂ ਦੇ ਸਿਰਾਂ ਉੱਤੇ ਧਰਨ ਅਤੇ ਤੂੰ ਇੱਕ ਨੂੰ ਪਾਪ ਦੀ ਬਲੀ ਲਈ ਅਤੇ ਦੂਜੇ ਨੂੰ ਹੋਮ ਦੀ ਭੇਂਟ ਲਈ ਚੜ੍ਹਾ ਤਾਂ ਜੋ ਓਹ ਲੇਵੀਆਂ ਦਾ ਪਰਾਸਚਿਤ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਫੇਰ ਲੇਵੀ ਆਪਣੇ ਹੱਥ ਵਹਿੜਿਆਂ ਦੇ ਸਿਰਾਂ ਉੱਤੇ ਧਰਨ ਅਤੇ ਤੂੰ ਇੱਕ ਨੂੰ ਪਾਪ ਬਲੀ ਲਈ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾ ਤਾਂ ਜੋ ਉਹ ਲੇਵੀਆਂ ਦਾ ਪ੍ਰਾਸਚਿਤ ਹੋਵੇ। Sien die hoofstuk |