ਗਿਣਤੀ 8:14 - ਪਵਿੱਤਰ ਬਾਈਬਲ14 ਇਸ ਨਾਲ ਲੇਵੀ ਲੋਕ ਪਵਿੱਤਰ ਬਣ ਜਾਣਗੇ। ਇਹ ਗੱਲ ਇਹ ਦਰਸਾਵੇਗੀ ਕਿ ਉਨ੍ਹਾਂ ਦੀ ਪਰਮੇਸ਼ੁਰ ਲਈ ਖਾਸ ਢੰਗ ਨਾਲ ਵਰਤੋਂ ਕੀਤੀ ਜਾ ਸੱਕਦੀ ਹੈ। ਉਹ ਇਸਰਾਏਲ ਦੇ ਹੋਰਨਾਂ ਲੋਕਾਂ ਕੋਲੋਂ ਵੱਖਰੇ ਹੋਣਗੇ। ਲੇਵੀ ਲੋਕ ਮੇਰੇ ਹੋਣਗੇ। Sien die hoofstukਪਵਿੱਤਰ ਬਾਈਬਲ O.V. Bible (BSI)14 ਇਉਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਵੱਖਰਾ ਕਰੀਂ ਸੋ ਉਹ ਲੇਵੀ ਮੇਰੇ ਹੋਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇਸ ਤਰ੍ਹਾਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਵੱਖਰਾ ਕਰੀਂ, ਇਸ ਤਰ੍ਹਾਂ ਲੇਵੀ ਮੇਰੇ ਹੋਣਗੇ। Sien die hoofstuk |