ਗਿਣਤੀ 8:15 - ਪਵਿੱਤਰ ਬਾਈਬਲ15 “ਇਸ ਲਈ ਲੇਵੀ ਲੋਕਾਂ ਨੂੰ ਪਵਿੱਤਰ ਬਣਾਉ। ਅਤੇ ਉਨ੍ਹਾਂ ਨੂੰ ਯਹੋਵਾਹ ਅੱਗੇ ਸਮਰਪਿਤ ਕਰੋ। ਉਹ ਇੱਕ ਹਿਲਾਉਣ ਦੀ ਭੇਟ ਵਾਂਗ ਹੋਣਗੇ। ਜਦੋਂ ਤੁਸੀਂ ਇਹ ਕਰ ਚੁੱਕੋਂਗੇ ਤਾਂ ਉਹ ਆ ਸੱਕਦੇ ਹਨ ਅਤੇ ਮੰਡਲੀ ਵਾਲੇ ਤੰਬੂ ਵਿਖੇ ਆਪਣਾ ਕੰਮ ਕਰ ਸੱਕਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)15 ਅਤੇ ਏਸ ਦੇ ਮਗਰੋਂ ਲੇਵੀ ਮੰਡਲੀ ਦੇ ਤੰਬੂ ਵਿੱਚ ਜਾ ਕੇ ਸੇਵਾ ਕਰਨ ਅਤੇ ਇਉਂ ਉਨ੍ਹਾਂ ਨੂੰ ਸਾਫ਼ ਕਰੀਂ ਅਤੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਚੜਾਵੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਇਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿੱਚ ਜਾ ਕੇ ਸੇਵਾ ਕਰਨ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਸ਼ੁੱਧ ਕਰੀਂ ਅਤੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੀਂ। Sien die hoofstuk |