Aanlyn Bybel

- Advertensies -




ਗਿਣਤੀ 8:16 - ਪਵਿੱਤਰ ਬਾਈਬਲ

16 ਇਸਰਾਏਲੀ ਲੋਕ ਮੇਰੇ ਲਈ ਲੇਵੀਆਂ ਨੂੰ ਸਮਰਪਿਤ ਕਰਨਗੇ। ਉਹ ਮੇਰੇ ਹੋਣਗੇ ਅਤੀਤ ਵਿੱਚ ਮੈਂ ਹਰੇਕ ਇਸਰਾਏਲ ਪਰਿਵਾਰ ਨੂੰ ਆਖਿਆ ਸੀ ਕਿ ਉਹ ਆਪਣਾ ਪਹਿਲੋਠਾ ਪੁੱਤਰ ਮੈਨੂੰ ਭੇਟ ਕਰਨ। ਪਰ ਹੁਣ ਮੈਂ ਇਸਰਾਏਲ ਦੇ ਹੋਰਨਾਂ ਪਰਿਵਾਰਾਂ ਦੇ ਪਹਿਲੋਠੇ ਪੁੱਤਰਾਂ ਬਦਲੇ ਲੇਵੀ ਲੋਕਾਂ ਨੂੰ ਲੈ ਰਿਹਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਕਿਉਂ ਜੋ ਏਹ ਇਸਰਾਏਲੀਆਂ ਵਿੱਚੋਂ ਉੱਕੇ ਹੀ ਸਾਰੇ ਕੁੱਖ ਖੋਲਣ ਵਾਲਿਆਂ ਦੇ ਥਾਂ ਅਰਥਾਤ ਇਸਰਾਏਲੀਆਂ ਦੇ ਪਲੋਠਿਆਂ ਦੇ ਥਾਂ ਮੈਨੂੰ ਦਿੱਤੇ ਗਏ ਹਨ ਮੈਂ ਉਨ੍ਹਾਂ ਨੂੰ ਆਪਣੇ ਲਈ ਲਿਆ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿਉਂਕਿ ਉਹ ਇਸਰਾਏਲੀਆਂ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿੱਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ।

Sien die hoofstuk Kopieer




ਗਿਣਤੀ 8:16

Volg ons:

Advertensies


Advertensies