ਗਿਣਤੀ 8:22 - ਪਵਿੱਤਰ ਬਾਈਬਲ22 ਇਸਤੋਂ ਮਗਰੋਂ, ਲੇਵੀ ਲੋਕ ਆਪਣਾ ਕੰਮ ਕਰਨ ਲਈ ਮੰਡਲੀ ਵਾਲੇ ਤੰਬੂ ਵੱਲ ਆਏ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਦੀ ਨਿਗਰਾਨੀ ਕੀਤੀ। ਉਹ ਇਨ੍ਹਾਂ ਲੇਵੀ ਲੋਕਾਂ ਦੇ ਕੰਮ ਲਈ ਜ਼ਿੰਮੇਵਾਰ ਸਨ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਹੀ ਕੀਤਾ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)22 ਏਸ ਦੇ ਮਗਰੋਂ ਉਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਵੜੇ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਵਿਖੇ ਹੁਕਮ ਦਿੱਤਾ ਸੀ ਤਿਵੇਂ ਹੀ ਉਨ੍ਹਾਂ ਨੇ ਉਨ੍ਹਾਂ ਨਾਲ ਕੀਤਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਇਸ ਤੋਂ ਬਾਅਦ ਉਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਆਏ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਦੇ ਵਿਖੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਹਨਾਂ ਨੇ ਉਨ੍ਹਾਂ ਨਾਲ ਕੀਤਾ। Sien die hoofstuk |