ਗਿਣਤੀ 8:25 - ਪਵਿੱਤਰ ਬਾਈਬਲ25 ਪਰ ਜਦੋਂ ਕੋਈ ਆਦਮੀ 50 ਸਾਲ ਦਾ ਹੋ ਜਾਵੇ ਤਾਂ ਉਸ ਨੂੰ ਆਪਣੇ ਕੰਮ ਤੋਂ ਸੇਵਾ ਮੁਕਤ ਹੋ ਜਾਣਾ ਚਾਹੀਦਾ ਹੈ। ਉਸ ਨੂੰ ਫ਼ੇਰ ਕੰਮ ਕਰਨ ਦੀ ਲੋੜ ਨਹੀਂ ਹੋਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)25 ਅਤੇ ਪੰਜਾਹ ਵਰ੍ਹਿਆਂ ਤੋਂ ਓਹ ਸੇਵਾ ਦੇ ਕੰਮ ਤੋਂ ਰਹਿਤ ਕੀਤੇ ਜਾਣ ਅਤੇ ਓਹ ਹੋਰ ਸੇਵਾ ਦਾ ਕੰਮ ਨਾ ਕਰਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਅਤੇ ਜਦ ਉਹ ਪੰਜਾਹ ਸਾਲ ਦੇ ਹੋ ਜਾਣ ਤਦ ਉਹ ਸੇਵਾ ਦੇ ਕੰਮ ਤੋਂ ਰਹਿਤ ਕੀਤੇ ਜਾਣ ਅਤੇ ਉਹ ਹੋਰ ਸੇਵਾ ਦਾ ਕੰਮ ਨਾ ਕਰਨ। Sien die hoofstuk |