ਗਿਣਤੀ 8:3 - ਪਵਿੱਤਰ ਬਾਈਬਲ3 ਹਾਰੂਨ ਨੇ ਇਵੇਂ ਹੀ ਕੀਤਾ। ਹਾਰੂਨ ਨੇ ਦੀਵਿਆਂ, ਨੂੰ ਸਹੀ ਥਾਂ ਰੱਖਿਆ ਅਤੇ ਉਨ੍ਹਾਂ ਦਾ ਰੁੱਖ ਇਸ ਤਰ੍ਹਾਂ ਕਰ ਦਿੱਤਾ ਕਿ ਉਹ ਸ਼ਮਾਦਾਨ ਦੇ ਸਾਹਮਣੇ ਵਾਲੇ ਪਾਸੇ ਨੂੰ ਰੌਸ਼ਨ ਕਰਦੇ ਸਨ। ਉਸ ਨੇ ਉਸ ਆਦੇਸ਼ ਨੂੰ ਪੂਰਾ ਕੀਤਾ ਜਿਹੜਾ ਯਹੋਵਾਹ ਨੇ ਮੂਸਾ ਨੂੰ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)3 ਤਾਂ ਹਾਰੂਨ ਨੇ ਤਿਵੇਂ ਹੀ ਕੀਤਾ। ਉਹ ਨੇ ਉਸ ਦੇ ਦੀਵੇ ਸ਼ਮਾਦਾਨ ਦੇ ਸਾਹਮਣੇ ਬਾਲੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਾਂ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ। ਉਹ ਨੇ ਉਸ ਦੇ ਦੀਵੇ ਸ਼ਮਾਦਾਨ ਦੇ ਸਾਹਮਣੇ ਬਾਲੇ, ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ। Sien die hoofstuk |