ਗਿਣਤੀ 8:8 - ਪਵਿੱਤਰ ਬਾਈਬਲ8 “ਲੇਵੀ ਆਦਮੀਆਂ ਨੂੰ ਤੇਲ ਨਾਲ ਮਿਲੇ ਮੈਦੇ ਦੀ ਅਨਾਜ ਦੀ ਭੇਟ ਦੇ ਨਾਲ ਵਹਿੜਕਾ ਲੈਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਹੋਰ ਜਵਾਨ ਬਲਦ ਲੈਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਫੇਰ ਉਹ ਇੱਕ ਵਹਿੜਾ ਲੈਣ ਨਾਲੇ ਉਸ ਦੀ ਮੈਦੇ ਦੀ ਭੇਂਟ ਮਹੀਨ ਮੈਦਾ ਤੇਲ ਨਾਲ ਮਸਿਆ ਹੋਇਆ ਅਤੇ ਤੂੰ ਦੂਜਾ ਵਿਹਿੜਾ ਪਾਪ ਦੀ ਬਲੀ ਲਈ ਲਵੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਫੇਰ ਉਹ ਇੱਕ ਮੇਂਢਾ ਲੈਣ ਨਾਲੇ ਉਸ ਦੀ ਮੈਦੇ ਦੀ ਭੇਟ, ਬਰੀਕ ਮੈਦਾ ਤੇਲ ਨਾਲ ਰਲਿਆ ਹੋਇਆ ਅਤੇ ਤੂੰ ਦੂਜਾ ਮੇਂਢਾ ਪਾਪ ਬਲੀ ਲਈ ਲਵੀਂ। Sien die hoofstuk |