ਗਿਣਤੀ 9:1 - ਪਵਿੱਤਰ ਬਾਈਬਲ1 ਯਹੋਵਾਹ ਨੇ ਮੂਸਾ ਨਾਲ ਸੀਨਈ ਦੇ ਮਾਰੂਥਲ ਵਿੱਚ ਗੱਲ ਕੀਤੀ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਵਿੱਚੋਂ ਬਾਹਰ ਆਉਣ ਦੇ ਦੂਸਰੇ ਵਰ੍ਹੇ ਦੇ ਪਹਿਲੇ ਮਹੀਨੇ ਦੇ ਦੌਰਾਨ ਦੀ ਗੱਲ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ, Sien die hoofstukਪਵਿੱਤਰ ਬਾਈਬਲ O.V. Bible (BSI)1 ਯਹੋਵਾਹ ਮੂਸਾ ਨੂੰ ਸੀਨਈ ਦੀ ਉਜਾੜ ਵਿੱਚ ਦੂਜੇ ਵਰ੍ਹੇ ਦੇ ਪਹਿਲੇ ਮਹੀਨੇ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਬੋਲਿਆ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸੀਨਈ ਦੀ ਉਜਾੜ ਵਿੱਚ, ਦੂਜੇ ਸਾਲ ਦੇ ਪਹਿਲੇ ਮਹੀਨੇ ਇਸਰਾਏਲੀਆਂ ਦੇ ਮਿਸਰ ਦੇਸ ਵਿੱਚੋਂ ਨਿੱਕਲਣ ਤੋਂ ਬਾਅਦ ਯਹੋਵਾਹ ਮੂਸਾ ਨਾਲ ਬੋਲਿਆ, Sien die hoofstuk |