ਗਿਣਤੀ 9:12 - ਪਵਿੱਤਰ ਬਾਈਬਲ12 ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਉਸ ਭੋਜਨ ਵਿੱਚੋਂ ਕੁਝ ਵੀ ਅਗਲੀ ਸਵੇਰ ਲਈ ਨਾ ਛੱਡੇ ਅਤੇ ਉਸ ਬੰਦੇ ਨੂੰ ਲੇਲੇ ਦੀ ਕੋਈ ਵੀ ਹੱਡੀ ਤੋਂੜਨੀ ਨਹੀਂ ਚਾਹੀਦੀ ਪਸਾਹ ਬਾਰੇ ਸਾਰੀਆਂ ਬਿਧੀਆਂ ਦਾ ਪਾਲਣ ਕਰਨਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਸਵੇਰ ਤੀਕ ਕੁਝ ਬਾਕੀ ਨਾ ਛੱਡਣ ਅਤੇ ਨਾ ਹੀ ਓਹ ਦੀ ਹੱਡੀ ਤੋਂੜਣ। ਪਸਾਹ ਦੀ ਸਾਰੀ ਵਿਧੀ ਅਨੁਸਾਰ ਓਹ ਨੂੰ ਮਨਾਉਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਹ ਸਵੇਰ ਤੱਕ ਕੁਝ ਵੀ ਬਾਕੀ ਨਾ ਛੱਡਣ ਅਤੇ ਨਾ ਹੀ ਉਸ ਦੀ ਹੱਡੀ ਤੋੜਨ ਅਤੇ ਪਸਾਹ ਦੀ ਸਾਰੀ ਬਿਧੀ ਅਨੁਸਾਰ ਉਹ ਨੂੰ ਮਨਾਉਣ। Sien die hoofstuk |