Aanlyn Bybel

- Advertensies -




ਗਿਣਤੀ 9:13 - ਪਵਿੱਤਰ ਬਾਈਬਲ

13 ਪਰ ਕੋਈ ਵੀ ਬੰਦਾ ਜਿਹੜਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾ ਸੱਕਦਾ ਹੈ ਉਸ ਨੂੰ ਅਜਿਹਾ ਅਵੱਸ਼ ਕਰਨਾ ਚਾਹੀਦਾ ਹੈ। ਜੇ ਉਹ ਪਵਿੱਤਰ ਹੈ ਅਤੇ ਸਫ਼ਰ ਉੱਤੇ ਨਹੀਂ ਹੈ। ਤਾਂ ਉਸ ਲਈ ਕੋਈ ਬਹਾਨਾ ਨਹੀਂ ਹੈ ਜੇ ਉਹ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਨਹੀਂ ਮਨਾਉਂਦਾ ਤਾਂ ਉਸ ਨੂੰ ਉਸ ਦੇ ਲੋਕਾਂ ਨਾਲੋਂ ਅਵੱਸ਼ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਦੋਸ਼ੀ ਹੈ। ਅਤੇ ਉਸ ਨੂੰ ਅਵੱਸ਼ ਸਜ਼ਾ ਮਿਲਣੀ ਚਾਹੀਦੀ ਹੈ! ਕਿਉਂਕਿ ਉਸ ਨੇ ਯਹੋਵਾਹ ਨੂੰ ਆਪਣੀ ਸੁਗਾਤ ਸਹੀ ਸਮੇਂ ਨਹੀਂ ਦਿੱਤੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਪੈਂਡੇ ਵਿੱਚ ਵੀ ਨਾ ਹੋਵੇ ਜੇ ਓਹ ਪਸਾਹ ਮਨਾਉਣ ਤੋਂ ਇਨਕਾਰੀ ਹੋਵੇ ਤਾਂ ਉਹ ਪ੍ਰਾਣੀ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ ਕਿਉਂ ਜੋ ਓਹ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ। ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਸਫ਼ਰ ਵਿੱਚ ਵੀ ਨਾ ਹੋਵੇ ਅਤੇ ਜੇਕਰ ਉਹ ਪਸਾਹ ਮਨਾਉਣ ਤੋਂ ਇਨਕਾਰ ਕਰੇ ਤਾਂ ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ, ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ।

Sien die hoofstuk Kopieer




ਗਿਣਤੀ 9:13

Volg ons:

Advertensies


Advertensies