ਗਿਣਤੀ 9:15 - ਪਵਿੱਤਰ ਬਾਈਬਲ15 ਉਸ ਦਿਨ ਪਵਿੱਤਰ ਤੰਬੂ, ਇਕਰਾਰਨਾਮੇ ਵਾਲਾ ਤੰਬੂ ਸਥਾਪਿਤ ਕੀਤਾ ਗਿਆ। ਯਹੋਵਾਹ ਦੇ ਬੱਦਲ ਨੇ ਇਸ ਨੂੰ ਕੱਜ ਲਿਆ। ਰਾਤ ਵੇਲੇ ਪਵਿੱਤਰ ਤੰਬੂ ਉੱਪਰਲਾ ਬੱਦਲ ਅੱਗ ਵਾਂਗ ਦਿਸਦਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)15 ਜਿਸ ਦਿਨ ਡੇਹਰਾ ਖੜਾ ਕੀਤਾ ਗਿਆ ਤਾਂ ਬੱਦਲ ਨੇ ਡੇਹਰੇ ਨੂੰ ਸਾਖੀ ਦੇ ਤੰਬੂ ਤੀਕ ਢੱਕ ਲਿਆ ਅਤੇ ਸੰਝ ਨੂੰ ਡੇਹਰੇ ਉੱਤੇ ਸਵੇਰ ਤੀਕ ਅੱਗ ਜੇਹੀ ਦਿੱਸਦੀ ਰਹੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜਿਸ ਦਿਨ ਡੇਰਾ ਖੜ੍ਹਾ ਕੀਤਾ ਗਿਆ ਤਾਂ ਬੱਦਲ ਨੇ ਡੇਰੇ ਨੂੰ ਸਾਖੀ ਦੇ ਤੰਬੂ ਤੱਕ ਢੱਕ ਲਿਆ ਅਤੇ ਸ਼ਾਮ ਨੂੰ ਡੇਰੇ ਉੱਤੇ ਸਵੇਰ ਤੱਕ ਅੱਗ ਜਿਹੀ ਦਿੱਸਦੀ ਰਹੀ। Sien die hoofstuk |