Aanlyn Bybel

- Advertensies -




ਗਿਣਤੀ 9:17 - ਪਵਿੱਤਰ ਬਾਈਬਲ

17 ਜਦੋਂ ਬੱਦਲ ਪਵਿੱਤਰ ਤੰਬੂ ਉੱਤੋਂ ਆਪਣੀ ਥਾਂ ਤੋਂ ਹਿਲਿਆ, ਇਸਰਾਏਲੀਆਂ ਨੇ ਇਸ ਦਾ ਪਿੱਛਾ ਕੀਤਾ। ਜਦੋਂ ਬੱਦਲ ਠਹਿਰ ਗਿਆ, ਉਹੀ ਥਾਂ ਸੀ ਜਿੱਥੇ ਇਸਰਾਏਲੀਆਂ ਨੇ ਡੇਰਾ ਲਾਇਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਜਦ ਕਦੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਮਗਰੋਂ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਹਰੇ ਲਾਉਂਦੇ ਸਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਜਦੋਂ ਵੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਪਿੱਛੇ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਰੇ ਲਾਉਂਦੇ ਸਨ।

Sien die hoofstuk Kopieer




ਗਿਣਤੀ 9:17

Volg ons:

Advertensies


Advertensies