ਗਿਣਤੀ 9:18 - ਪਵਿੱਤਰ ਬਾਈਬਲ18 ਇਹੀ ਉਹ ਤਰੀਕਾ ਸੀ ਜਿਸ ਰਾਹੀਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਦਰਸਾਇਆ ਕਿ ਕਦੋਂ ਹਿੱਲਣਾ ਹੈ ਅਤੇ ਕਦੋਂ ਰੁਕਣਾ ਹੈ ਅਤੇ ਕਦੋਂ ਡੇਰਾ ਲਾਉਣਾ ਹੈ। ਜਦੋਂ ਬੱਦਲ ਪਵਿੱਤਰ ਤੰਬੂ ਉੱਤੇ ਰੁਕਿਆ ਹੋਇਆ ਸੀ ਲੋਕਾਂ ਨੇ ਉਸੇ ਥਾਂ ਉੱਤੇ ਡੇਰਾ ਲਾਈ ਰੱਖਿਆ। Sien die hoofstukਪਵਿੱਤਰ ਬਾਈਬਲ O.V. Bible (BSI)18 ਯਹੋਵਾਹ ਦੇ ਹੁਕਮ ਉੱਤੇ ਇਸਰਾਏਲੀ ਕੂਚ ਕਰਦੇ ਸਨ ਕਿ ਯਹੋਵਾਹ ਦੇ ਹੁਕਮ ਨਾਲ ਡੇਰੇ ਲਾਉਂਦੇ ਸਨ। ਜਿਨ੍ਹਾਂ ਚਿਰ ਬੱਦਲ ਡੇਰੇ ਉੱਤੇ ਠਹਿਰਦਾ ਸੀ ਉਹ ਆਪਣੇ ਡੇਰੇ ਵਿੱਚ ਰਹਿੰਦੇ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਯਹੋਵਾਹ ਦੇ ਹੁਕਮ ਉੱਤੇ ਇਸਰਾਏਲੀ ਕੂਚ ਕਰਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਡੇਰੇ ਲਾਉਂਦੇ ਸਨ। ਜਿਨ੍ਹਾਂ ਚਿਰ ਬੱਦਲ ਡੇਰੇ ਦੇ ਉੱਤੇ ਠਹਿਰਦਾ ਸੀ ਉਨ੍ਹੀਂ ਦੇਰ ਤੱਕ ਆਪਣੇ ਡੇਰੇ ਵਿੱਚ ਰਹਿੰਦੇ ਸਨ। Sien die hoofstuk |