ਗਿਣਤੀ 9:23 - ਪਵਿੱਤਰ ਬਾਈਬਲ23 ਇਸ ਲਈ ਲੋਕਾਂ ਨੇ ਯਹੋਵਾਹ ਦੇ ਆਦੇਸ਼ਾਂ ਨੂੰ ਮੰਨਿਆ। ਉਹ ਰੁਕੇ ਰਹੇ ਜਦੋਂ ਯਹੋਵਾਹ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਆਖਿਆ। ਅਤੇ ਉਹ ਹਿੱਲ ਪਏ ਜਦੋਂ ਯਹੋਵਾਹ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਆਖਿਆ। ਲੋਕਾਂ ਨੇ ਬਹੁਤ ਗੌਰ ਨਾਲ ਦੇਖਿਆ ਅਤੇ ਯਹੋਵਾਹ ਵੱਲੋਂ ਮੂਸਾ ਨੂੰ ਦਿੱਤੇ ਆਦੇਸ਼ਾਂ ਨੂੰ ਮੰਨਿਆ। Sien die hoofstukਪਵਿੱਤਰ ਬਾਈਬਲ O.V. Bible (BSI)23 ਯਹੋਵਾਹ ਦੇ ਹੁਕਮ ਨਾਲ ਓਹ ਡੇਹਰੇ ਲਾਉਂਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਓਹ ਕੂਚ ਕਰਦੇ ਸਨ। ਯਹੋਵਾਹ ਦੀ ਆਗਿਆ ਨੂੰ ਓਹ ਮੰਨਦੇ ਸਨ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਹੁਕਮ ਦਿੰਦਾ ਸੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਯਹੋਵਾਹ ਦੇ ਹੁਕਮ ਨਾਲ ਉਹ ਡੇਰੇ ਲਾਉਂਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਉਹ ਕੂਚ ਕਰਦੇ ਸਨ। ਉਹ ਯਹੋਵਾਹ ਦੀ ਆਗਿਆ ਨੂੰ ਮੰਨਦੇ ਸਨ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਹੁਕਮ ਦਿੰਦਾ ਸੀ। Sien die hoofstuk |