Aanlyn Bybel

- Advertensies -




ਗਿਣਤੀ 9:5 - ਪਵਿੱਤਰ ਬਾਈਬਲ

5 ਲੋਕਾਂ ਨੇ ਅਜਿਹਾ ਸੀਨਈ ਦੇ ਮਾਰੂਥਲ ਵਿਖੇ ਪਹਿਲੇ ਮਹੀਨੇ ਦੀ 14ਵੀਂ ਤਰੀਕ ਨੂੰ ਕੀਤਾ। ਇਸਰਾਏਲੀਆਂ ਨੇ ਸਾਰਾ ਕੁਝ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਉਪਰੰਤ ਉਨ੍ਹਾਂ ਨੇ ਪਸਾਹ ਨੂੰ ਪਹਿਲੇ ਮਹੀਨੇ ਦੀ ਚੌਦਵੀਂ ਦੀ ਸੰਝ ਨੂੰ ਸੀਨਈ ਦੀ ਉਜਾੜ ਵਿੱਚ ਮਨਾਇਆ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਇਸਰਾਏਲੀਆਂ ਨੇ ਕੀਤਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਪਰੰਤ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਸੀਨਈ ਦੀ ਉਜਾੜ ਵਿੱਚ ਪਸਾਹ ਨੂੰ ਮਨਾਇਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ।

Sien die hoofstuk Kopieer




ਗਿਣਤੀ 9:5

Volg ons:

Advertensies


Advertensies